ਕੇਜਰੀਵਾਲ ਨੇ ਬਿੱਲ ਪਾਸ ਹੋਣ ’ਤੇ ਕਿਸਾਨਾਂ ਨੂੰ ਦਿੱਤੀ ਵਧਾਈ

Delhi Chief Minister Arvind Kejriwal

ਨਵੀਂ ਦਿੱਲੀ (ਸਮਾਜ ਵੀਕਲੀ):ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਸੰਸਦ ਵੱਲੋਂ ਖੇਤੀ ਕਾਨੂੰਨਾਂ ਦੀ ਵਾਪਸੀ ਸਬੰਧੀ ਬਿੱਲ ਪਾਸ ਹੋਣ ਦਾ ਸਵਾਗਤ ਕਰਦਿਆਂ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਭਾਰਤੀ ਜਮਹੂਰੀਅਤ ਅਤੇ ਸੰਸਦ ਦੇ ਇਤਿਹਾਸ ’ਚ ਇਹ ਸ਼ਾਨਦਾਰ ਦਿਨ ਹੈ। ‘ਤਿੰਨੋਂ ਕਾਲੇ ਕਾਨੂੰਨ ਵਾਪਸ ਲੈ ਲਏ ਗਏ ਹਨ। ਸਾਰੇ ਕਿਸਾਨਾਂ ਅਤੇ ਭਾਰਤੀਆਂ ਨੂੰ ਵਧਾਈਆਂ।’

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਐੱਮਐੱਸਪੀ ਤੇ ਹੋਰ ਮੰਗਾਂ ਬਾਰੇ ਸੰਸਦ ’ਚ ਫੈਸਲਾ ਲਏ ਸਰਕਾਰ
Next articleਭਾਜਪਾ ਤੇ ਢੀਂਡਸਾ ਧੜੇ ਨਾਲ ਮਿਲ ਕੇ ਪੰਜਾਬ ’ਚ ਸਰਕਾਰ ਬਣਾਵਾਂਗੇ: ਕੈਪਟਨ