ਕੇਰਲਾ ’ਚ ਸੋਨੇ ਦੀ ਤਸਕਰੀ ਦੇ ਮਾਮਲੇ ’ਚ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਸਫ਼ਾਰਤਖਾਨੇ ਵੱਲੋਂ ਹਰ ਸੰਭਵ ਸਹਾਇਤਾ

ਨਵੀਂ ਦਿੱਲੀ (ਸਮਾਜਵੀਕਲੀ) ਖਪਤਕਾਰ ਮਾਮਲਿਆਂ ਬਾਰੇ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਅੱਜ ਸੂਬਾ ਸਰਕਾਰਾਂ ਨੂੰ ਕਿਹਾ ਕਿ ਕੰਪਨੀਆਂ ਅਤੇ ਈ-ਕਾਮਰਸ ਪਲੇਟਫਾਰਮਾਂ ਨੂੰ ਉਨ੍ਹਾਂ ਵੱਲੋਂ ਵੇਚੇ ਜਾਂਦੇ ਸਾਰੇ ਉਤਪਾਦਾਂ ਦੇ ‘ਉਦਪਾਦਕ ਦੇਸ਼’ ਬਾਰੇ ਜਾਣਕਾਰੀ ਦੇਣ ਲਈ ਨਿਰਦੇਸ਼ ਦੇਣ ਲੋੜ ਹੈ ਤਾਂ ਕਿ ਇਸ ਸਬੰਧੀ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਹੋ ਸਕੇ। ਕਿਸੇ ਵੀ ਵਸਤੂ ਦੇ ‘ਉਤਪਾਦਕ ਦੇਸ਼’ ਸਬੰਧੀ ਜਾਣਕਾਰੀ ਦੇਣ ਬਾਰੇ ਕਾਨੂੰਨ ਜਨਵਰੀ 2018 ਤੋਂ ਲਾਗੂ ਹੈ।

Previous articleEmirates lays off more pilots, cabin crew
Next articleਜ਼ੂਮ ਐਪ ਵੱਲੋਂ ਭਾਰਤ ’ਚ ਵੱਡੇ ਨਿਵੇਸ਼ ਦੀ ਯੋਜਨਾ