ਟੋਰਾਂਟੋ, (ਸਮਾਜ ਵੀਕਲੀ) : ਕੈਨੇਡ ’ਚ ਖਾਲਿਸਤਾਨੀ ਕੱਟੜਪੰਥੀਆਂ ਵੱਲੋਂ ਟੋਰਾਂਟੋ ਦੇ ਪ੍ਰਮੁੱਖ ਮੰਦਰ ‘ਤੇ ਲਿਖੇ ਭਾਰਤ ਵਿਰੋਧੀ ਨਾਅਰੇਬਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਨਫ਼ਰਤੀ ਅਪਰਾਧ ਕਰਾਰ ਦਿੰਦੇ ਹੋਏ ਭਾਰਤ ਨੇ ਕੈਨੇਡੀਅਨ ਅਧਿਕਾਰੀਆਂ ਨੂੰ ਦੋਸ਼ੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਟੋਰਾਂਟੋ ਦੇ ਬੀਏਪੀਐੱਸ ਸਵਾਮੀਨਾਰਾਇਣ ਮੰਦਰ ਵਿੱਚ ਇਹ ਘਟਨਾ ਕਦੋਂ ਵਾਪਰੀ, ਇਸ ਬਾਰੇ ਅਜੇ ਪਤਾ ਨਹੀਂ ਲੱਗਿਆ।
HOME ਕੈਨੇਡਾ: ਖ਼ਾਲਿਸਤਾਨੀ ਪੱਖੀਆਂ ਨੇ ਮੰਦਰ ਦੀ ਚਾਰ ਦੀਵਾਰੀ ’ਤੇ ਲਿਖੇ ਭਾਰਤੀ ਵਿਰੋਧੀ...