ਕੈਪਟਨ ਨੇ ਪਟਿਆਲਾ ਵਿੱਚ 225 ਕਰੋੜ ਨਾਲ ਬਣਨ ਵਾਲੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ

ਪਟਿਆਲਾ (ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਰਾਜਪੁਰਾ ਰੋਡ ’ਤੇ ਸਥਿਤ ਅਰਬਨ ਅਸਟੇਟ ਦੇ ਨੇੜੇ 225 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਆਧੁਨਿਕ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਸਮਾਗਮ ਦੌਰਾਨ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਅਤੇ ਪੀਆਰਟੀਸੀ ਦੇ ਚੇਅਰਮੈਨ ਕੇਕੇ ਸ਼ਰਮਾ ਸਣੇ ਕਈ ਹੋਰ ਪ੍ਰਮੁੱਖ ਸ਼ਖਸ਼ੀਅਤਾ ਹਾਜ਼ਰ ਸਨ।

Previous articleਦਸਹਿਰੇ ਮੌਕੇ ਅੱਜ ਪੰਜਾਬ ਵਿੱਚ ਸਾੜੇ ਜਾ ਰਹੇ ਨੇ ਮੋਦੀ ਤੇ ਹੋਰਾਂ ਦਾ ਪੁਤਲੇ
Next articleਪਟਿਆਲਵੀਆਂ ਦੀ ਪਿਆਸ ਬੁਝਾਏਗਾ 560 ਕਰੋੜ ਦਾ ਨਹਿਰੀ ਪਾਣੀ ਪ੍ਰਾਜੈਕਟ; ਮੁੱਖ ਮੰਤਰੀ ਨੇ ਨੀਂਹ ਪੱਥਰ ਰੱਖਿਆ