ਕੈਪਟਨ ਬਣਾਉਣਗੇ ‘ਪੰਜਾਬ ਵਿਕਾਸ ਪਾਰਟੀ’!

 Former Punjab Chief Minister Captain Amarinder Singh

ਨਵੀਂ ਦਿੱਲੀ (ਸਮਾਜ ਵੀਕਲੀ):  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਛੇਤੀ ਹੀ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਵਿਕਾਸ ਪਾਰਟੀ’ ਹੋਵੇਗਾ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਨਵੀਂ ਪਾਰਟੀ ਦੇ ਗਠਨ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅਗਲੇ ਕੁਝ ਦਿਨਾਂ ’ਚ ਆਪਣੇ ਨੇੜਲੇ ਆਗੂਆਂ ਨਾਲ ਮੀਟਿੰਗ ਕਰਨਗੇ। ਨਵੀਂ ਪਾਰਟੀ ਵਿੱਚ ਸਿੱਧੂ ਵਿਰੋਧੀ ਧੜੇ ਦੇ ਸਾਰੇ ਆਗੂਆਂ ਨੂੰ ਸ਼ਾਮਲ ਕੀਤਾ ਜਾਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਵਿੱਚ ਸ਼ਰਧਾਲੂਆਂ ਲਈ ਖੁੱਲ੍ਹੇ ਧਾਰਮਿਕ ਸਥਾਨ
Next articleਕਾਂਗਰਸ ਨੇ ਝੋਨੇ ਦੀ ਖਰੀਦ ਮੁਲਤਵੀ ਕਰਵਾਈ: ਸੁਖਬੀਰ