ਕੋਲੰਬੀਆ ਦੀ ਮੁੱਕੇਬਾਜ਼ ਤੋਂ ਹਾਰ ਕੇ ਮੈਰੀਕੌਮ ਟੋਕੀਓ ਓਲੰਪਿਕਸ ’ਚੋਂ ਬਾਹਰ

ਟੋਕੀਓ (ਸਮਾਜ ਵੀਕਲੀ): ਛੇ ਵਾਰ ਦੀ ਵਿਸ਼ਵ ਚੈਂਪੀਅਨ ਭਾਰਤੀ ਮੁੱਕੇਬਾਜ਼ ਐੱਮਸੀ ਮੈਰੀਕੌਮ 51 ਕਿਲੋ ਫਲਾਈਟਵੇਟ ਵਰਗ ਦੇ ਪ੍ਰੀ-ਕੁਆਰਟਰ ਫਾਈਨਲ ’ਚ ਕੋਲੰਬੀਆ ਦੀ ਇੰਗ੍ਰਿਟ ਵਾਲੇਂਸੀਆ ਤੋਂ 2-3 ਨਾਲ ਹਾਰ ਕੇ ਟੋਕੀਓ ਓਲੰਪਿਕਸ ਵਿਚੋਂ ਬਾਹਰ ਹੋ ਗਈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਉੱਤਰਾਖੰਡ: ਮੁੱਖ ਮੰਤਰੀ ਧਾਮੀ ਦੇ ਦੌਰੇ ਕਾਰਨ ਪੈਦਾ ਹੋਏ ਵਿਵਾਦ ਤੋਂ ਬਾਅਦ ਗੁਰਦੁਆਰਾ ਨਾਨਕਮੱਤਾ ਕਮੇਟੀ ਦੇ ਪ੍ਰਧਾਨ ਸਣੇ ਚਾਰ ਦਾ ਅਸਤੀਫ਼ਾ
Next articleਵਿਦੇਸ਼ੀ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਬਾਅਦ ਅਮਰੀਕਾ ’ਚ ਰੁਕਣ ਤੇ ਕੰਮ ਦੀ ਇਜਾਜ਼ਤ ਦੇਣ ਵਾਲੇ ਪ੍ਰੋਗਰਾਮ ਖ਼ਿਲਾਫ਼ ਬਿੱਲ ਪੇਸ਼