HOMEINDIAਖ਼ਬਰਾਂਪੰਜਾਬੀ ਖੇਤੀ ਕਾਨੂੰਨ ਰੱਦ ਕਰਨ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ 11/12/2020 ਚੰਡੀਗੜ੍ਹ (ਸਮਾਜ ਵੀਕਲੀ) : ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਭਾਰਤੀ ਕਿਸਾਨ ਯੂਨੀਅਨ(ਭਾਨੂੰ ਗਰੁੱਪ) ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾ ਦਿੱਤੀ ਹੈ।