ਨਵੀਂ ਦਿੱਲੀ (ਸਮਾਜ ਵੀਕਲੀ) :ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਗਰੀਬਾਂ ਦੇ ਬੁਨਿਆਦੀ ਹੱਕਾਂ ਨੂੰ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਮਨੁੱਖਤਾ ਖ਼ਿਲਾਫ਼ ਜੁਰਮ ਕਰ ਰਹੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੁਲਕ ਦੇ ਬਿਹਤਰ ਭਵਿੱਖ ਲਈ ਹਰ ਵਰਗ ਦੇ ਲੋਕਾਂ ਦਾ ਆਦਰ ਕੀਤਾ ਜਾਣਾ ਚਾਹੀਦਾ ਹੈ।
HOME ਗਰੀਬਾਂ ਦੇ ਬੁਨਿਆਦੀ ਹੱਕ ਖੋਹ ਰਹੀ ਹੈ ਮੋਦੀ ਸਰਕਾਰ: ਰਾਹੁਲ