ਗਰੀਬਾਂ ਦੇ ਬੁਨਿਆਦੀ ਹੱਕ ਖੋਹ ਰਹੀ ਹੈ ਮੋਦੀ ਸਰਕਾਰ: ਰਾਹੁਲ

ਨਵੀਂ ਦਿੱਲੀ (ਸਮਾਜ ਵੀਕਲੀ) :ਕੌਮਾਂਤਰੀ ਮਨੁੱਖੀ ਅਧਿਕਾਰ ਦਿਵਸ ਮੌਕੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਮੋਦੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਗਰੀਬਾਂ ਦੇ ਬੁਨਿਆਦੀ ਹੱਕਾਂ ਨੂੰ ਖੋਹ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕਰਕੇ ਮਨੁੱਖਤਾ ਖ਼ਿਲਾਫ਼ ਜੁਰਮ ਕਰ ਰਹੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੁਲਕ ਦੇ ਬਿਹਤਰ ਭਵਿੱਖ ਲਈ ਹਰ ਵਰਗ ਦੇ ਲੋਕਾਂ ਦਾ ਆਦਰ ਕੀਤਾ ਜਾਣਾ ਚਾਹੀਦਾ ਹੈ।

Previous articleਝਾਰਖੰਡ ਿਵੱਚ ਪੰਜ ਬੱਚਿਆਂ ਦੀ ਮਾਂ ਨਾਲ ਸਮੂਹਿਕ ਜਬਰ-ਜਨਾਹ
Next articleਭਾਰਤ ਅਤੇ ਨੇਪਾਲ ਵੱਲੋਂ ਹਵਾਈ ਉਡਾਣਾਂ ਸ਼ੁਰੂ ਕਰਨ ਦਾ ਫ਼ੈਸਲਾ