ਗੁਰਦਾਸਪੁਰ: ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ, ਬੀਐੱਸਐੱਫ ਨੇ ਗੋਲੀਆਂ ਚਲਾ ਕੇ ਖਦੇੜਿਆ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਦੇ ਗੁਰਦਾਸਪੁਰ ਸੈਕਟਰ ਵਿੱਚ ਅੰਤਰਰਾਸ਼ਟਰੀ ਸਰਹੱਦ ਨੇੜੇ ਬੀਐੱਸਐੱਫ ਦੇ ਜਵਾਨਾਂ ਨੇ ਅੱਜ ਡਰੋਨ ’ਤੇ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਡਰੋਨ ਪਾਕਿਸਤਾਨੀ ਹੋਣ ਦਾ ਸ਼ੱਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਤੜਕੇ ਕਿਸੇ ਚੀਜ਼ ਦੇ ਉੱਡਣ ਦੀ ਆਵਾਜ਼ ਸੁਣੀ ਅਤੇ ਫਿਰ ਉਸ ਵੱਲ ਗੋਲੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪਤਾ ਲਗਾਉਣ ਲਈ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ ਕਿ ਕੀ ਕਥਿਤ ਡਰੋਨ ਰਾਹੀਂ ਕੁਝ ਸੁੱਟਿਆ ਗਿਆ ਹੈ ਜਾਂ ਨਹੀਂ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ ਤੇ ਰਾਜੌਰੀ ਦੇ ਇਲਾਕਿਆਂ ’ਚ ਮੋਬਾਈਲ ਇੰਟਰਨੈੱਟ ਸੇਵਾ ਠੱਪ ਕੀਤੀ
Next articleਗੁਰਦੁਆਰਾ ਹੇਮਕੁੰਟ ਸਾਹਿਬ ’ਤੇ ਬਰਫ਼ਬਾਰੀ, ਤਾਪਮਾਨ ਸਿਫ਼ਰ ਤੋਂ ਹੇਠਾਂ ਪੁੱਜਿਆ