ਗੁਰਦਾਸ ਮਾਨ ਨੂੰ ਅਗਾਊਂ ਜਮਾਨਤ ਦਿੱਤੀ ਨੂੰ ਲੇ ਕੇ ਆਈ ਇਹ ਖਬਰ

ਚੰਡੀਗੜ੍ਹ (ਸਮਾਜ ਵੀਕਲੀ)- ਐਡੀਸਨਲ ਸੈਸਨ ਜੱਜ ਵੱਲੋਂ 26 ਅਗਸਤ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਗੁਰਦਾਸ ਮਾਨ ਦੀ ਪਟੀਸਨ ਨੂੰ ਖਾਰਜ ਕਰਨ ਦੇ ਹਫਤੇ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬੀ ਗਾਇਕ ਨੂੰ ਅੰਤਿ੍ਰਮ ਅਗਾਊਂ ਜਮਾਨਤ ਦੇ ਦਿੱਤੀ। ਉਨ੍ਹਾਂ ਨੂੰ ਹਫਤੇ ਦੇ ਅੰਦਰ ਜਾਂਚ ਵਿੱਚ ਸਾਮਲ ਹੋਣ ਲਈ ਕਿਹਾ ਗਿਆ ਹੈ। ਜਸਟਿਸ ਅਵਨੀਸ ਝਿੰਗਨ ਨੇ ਸਪੱਸਟ ਕੀਤਾ ਕਿ ਗਾਇਕ ਨੂੰ ਹਿਰਾਸਤ ਵਿੱਚ ਲੈਣ ਦੀ ਲੋੜ ਨਹੀਂ ਕਿਉਂਕਿ ਉਸ ਤੋਂ ਕੁਝ ਵੀ ਬਰਾਮਦ ਨਹੀਂ ਕੀਤਾ ਜਾਣਾ।

Previous article11 days after pirate attack, no info still of kidnapped Indian sailor
Next articleਮੱਧ ਪ੍ਰਦੇਸ ਦੀ ਇਕ ਖਾਣ ’ਚ ਮਿਲਿਆ ਬੇਸ਼ਕੀਮਤੀ ਹੀਰਾ