ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਦੇ ਮੱਦੇਨਜ਼ਰ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਸ਼ਹਿਰ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿੱਚ ਨਤਮਸਤਕ ਹੋਣਗੇ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੀ ਸੋਮਵਾਰ ਨੂੰ ਗੁਰਦੁਆਰਾ ਬੇਰ ਸਾਹਿਬ ’ਚ ਅਕੀਦਤ ਪੇਸ਼ ਕਰਨਗੇ।
INDIA ਗੁਰਦੁਆਰਾ ਬੇਰ ਸਾਹਿਬ ਵਿੱਚ ਅੱਜ ਨਤਮਸਤਕ ਹੋਣਗੇ ਸ਼ਾਹ