ਗੁਰਦੁਆਰਾ ਹੇਮਕੁੰਟ ਸਾਹਿਬ ’ਤੇ ਬਰਫ਼ਬਾਰੀ, ਤਾਪਮਾਨ ਸਿਫ਼ਰ ਤੋਂ ਹੇਠਾਂ ਪੁੱਜਿਆ

ਚਮੋਲੀ (ਉਤਰਾਖੰਡ) (ਸਮਾਜ ਵੀਕਲੀ) : 15225 ਫੁੱਟ ਦੀ ਉਚਾਈ ‘ਤੇ ਸਥਿਤ ਸ੍ਰੀ ਹੇਮਕੁੰਟ ਸਾਹਿਬ ਵਿਖੇ ਦੋ ਇੰਚ ਤੱਕ ਬਰਫ਼ਬਾਰੀ ਹੋਈ, ਜਿਸ ਕਾਰਨ ਇੱਥੇ ਤਾਪਮਾਨ ਮਨਫ਼ੀ ਹੋ ਗਿਆ। ਮੌਸਮ ਵਿੱਚ ਤਬਦੀਲੀ ਅਤੇ ਮੀਂਹ ਕਾਰਨ ਉੱਚਾਈ ਵਾਲੇ ਇਲਾਕਿਆਂ ਵਿੱਚ ਬਰਫ਼ਬਾਰੀ ਸ਼ੁਰੂ ਹੋਣ ਕਾਰਨ ਸ੍ਰੀ ਹੇਮਕੁੰਟ ਸਾਹਿਬ ਬਰਫ਼ ਦੀ ਸਫ਼ੈਦ ਚਾਦਰ ਨਾਲ ਢੱਕ ਗਿਆ ਹੈ। ਕੜਾਕੇ ਦੀ ਠੰਢ ਵਿੱਚ ਸਿੱਖ ਸ਼ਰਧਾਲੂ ਪਵਿੱਤਰ ਝੀਲ ਵਿੱਚ ਇਸ਼ਨਾਨ ਕਰ ਰਹੇ ਹਨ। ਗੁਰਦੁਆਰੇ ਦੇ ਕਿਵਾੜ 10 ਅਕਤੂਬਰ ਤੋਂ ਬੰਦ ਰਹਿਣਗੇ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੁਰਦਾਸਪੁਰ: ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ, ਬੀਐੱਸਐੱਫ ਨੇ ਗੋਲੀਆਂ ਚਲਾ ਕੇ ਖਦੇੜਿਆ
Next articleSDPI slams BJP as CBI’s closure report terms Paresh Mesta’s death ‘accidental’