(ਸਮਾਜ ਵੀਕਲੀ): ਕਾਬਿਲੇਗੌਰ ਹੈ ਕਿ ਮੰਗਲਵਾਰ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਮਗਰੋਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਪੱਤਰਕਾਰਾਂ ਅੱਗੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਗੱਠਜੋੜ ਸਰਕਾਰ ਦੇ ਭਵਿੱਖ ਨੂੰ ਲੈ ਕੇ ਕੋਈ ਖ਼ਤਰਾ ਨਹੀਂ ਹੈ ਤੇ ਸਰਕਾਰ ਆਪਣੀ ਮਿਆਦ ਪੂਰੀ ਕਰੇਗੀ। ਸ਼ਾਹ ਨਾਲ ਮੀਟਿੰਗ ਮਗਰੋਂ ਦੋਵਾਂ ਆਗੂਆਂ ਨੇ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਾਰੇ ਚਰਚਾ ਕੀਤੇ ਜਾਣ ਦਾ ਦਾਅਵਾ ਕੀਤਾ ਸੀ।
HOME ‘ਗੱਠਜੋੜ ਸਰਕਾਰ ਦੇ ਭਵਿੱਖ ਨੂੰ ਲੈ ਕੇ ਕੋਈ ਖ਼ਤਰਾ ਨਹੀਂ’