ਘਰੇਲੂ ਹਵਾਈ ਉਡਾਣਾਂ 25 ਤੋਂ ਹੋਣਗੀਆਂ ਸ਼ੁਰੂ

ਨਵੀਂ ਦਿੱਲੀ (ਸਮਾਜਵੀਕਲੀ) : ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਐਲਾਨ ਕੀਤਾ ਕਿ ਘਰੇਲੂ ਉਡਾਣਾਂ 25 ਮਈ ਤੋਂ ਕ੍ਰਮਵਾਰ ਤਰੀਕੇ ਨਾਲ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਸ੍ਰੀ ਪੁਰੀ ਨੇ ਦੱਸਿਆ ਕਿ ਸਾਰੇ ਹਵਾਈ ਅੱਡਿਆਂ ਅਤੇ ਸਬੰਧਤ ਵਿਭਾਗਾਂ ਨੂੰ ਇਸ ਸਬੰਧੀ ਤਿਆਰੀ ਕਰਨ ਦੇ ਹੁਕਮ ਦਿੱਤੇ ਗਏ ਹਨ। ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਛੇਤੀ ਜਾਰੀ ਕੀਤੇ ਜਾਣਗੇ।

Previous articleTrump considers convening G7 Summit at Camp David
Next articleਭਾਰਤ ਕਰੇਗਾ ਵਿਸ਼ਵ ਸਿਹਤ ਸੰਗਠਨ ਦੇ ਕਾਰਜਕਾਰੀ ਬੋਰਡ ਦੀ ਅਗਵਾਈ