ਝਾਰਖੰਡ ਹਾਈ ਕੋਰਟ ਨੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ ਨੂੰ ਚਾਰਾ ਘੁਟਾਲੇ ਨਾਲ ਸਬੰਧਤ ਇਕ ਕੇਸ (ਦਿਓਗੜ੍ਹ ਖ਼ਜ਼ਾਨੇ ’ਚੋਂ) ਅੱਜ ਜ਼ਮਾਨਤ ਦੇ ਦਿੱਤੀ। ਉਂਜ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਜੇ ਜੇਲ੍ਹ ਵਿੱਚ ਹੀ ਰਹਿਣਗੇ, ਕਿਉਂਕਿ ਉਹ ਇਸੇ ਘੁਟਾਲੇ ਨਾਲ ਸਬੰਧਤ ਦੋ ਕੇਸਾਂ ਵਿੱਚ ਸਜ਼ਾ ਕੱਟ ਰਹੇ ਹਨ।
INDIA ਚਾਰਾ ਘੁਟਾਲਾ: ਲਾਲੂ ਯਾਦਵ ਨੂੰ ਜ਼ਮਾਨਤ ਮਿਲੀ