ਚੰਡੀਗੜ੍ਹ, 22 ਜੂਨ – ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਨੇ ਅੱਜ ਸਰਕਾਰੀ ਕਾਲਜਾਂ ‘ਚ ਮੈਡੀਕਲ ਆਯੁਰਵੈਦਿਕ ਅਤੇ ਦੰਦਾ ਦੀ ਫੈਕਲਟੀ ਦੇ ਮੁੜ ਰੁਜ਼ਗਾਰ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕੋਰੋਨਾ ਵਾਇਰਸ ਵਿਰੁੱਧ ਲੜਾਈ ਹੋਰ ਮਜ਼ਬੂਤ ਕਰਨ ਦੇ ਲਈ ਚਾਰ ਨਵੀਆਂ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰਨ ਦਾ ਫ਼ੈਸਲਾ ਲਿਆ ਹੈ।
HOME ਚਾਰ ਨਵੀਆਂ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰਨ ਦਾ ਫ਼ੈਸਲਾ