(ਸਮਾਜ ਵੀਕਲੀ): ਚੋਣ ਕਮਿਸ਼ਨ ’ਤੇ ਵਰ੍ਹਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਉਸ ਨੇ ਸਹਾਇਤਾ ਨਾ ਕੀਤੀ ਹੁੰਦੀ ਤਾਂ ਭਾਜਪਾ ਨੂੰ 50 ਸੀਟਾਂ ਵੀ ਨਹੀਂ ਮਿਲਣੀਆਂ ਸਨ। ਉਨ੍ਹਾਂ ਦੁਬਾਰਾ ਮੰਗ ਕੀਤੀ ਕਿ ਮੁਲਕ ਦੇ ਹਰੇਕ ਨਾਗਰਿਕ ਨੂੰ ਕੇਂਦਰ ਮੁਫ਼ਤ ’ਚ ਵੈਕਸੀਨ ਲਗਾਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly