HOMEINDIA ਚੰਡੀਗੜ੍ਹ ’ਚ ਕਰੋਨਾ ਮਰੀਜ਼ਾਂ ਦੀ ਗਿਣਤੀ 169 ’ਤੇ ਪੁੱਜੀ 10/05/2020 ਚੰਡੀਗੜ੍ਹ (ਸਮਾਜਵੀਕਲੀ) – ਚੰਡੀਗੜ੍ਹ ਵਿੱਚ ਅੱਜ ਕਰੋਨਾ ਦੇ ਕੁੱਲ 21 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਇਥੇ ਕਰੋਨਾ ਮਰੀਜ਼ਾਂ ਦੀ ਗਿਣਤੀ 169 ’ਤੇ ਪਹੁੰਚ ਗਈ ਹੈ। ਇਨ੍ਹਾਂ ਵਿੱਚ ਬਹੁਤੇ ਕੇਸ ਬਾਪੂ ਧਾਮ ਕਲੋਨੀ ਨਾਲ ਸਬੰਧਤ ਹਨ।