ਚੰਡੀਗੜ੍ਹ ’ਚ ਪੰਜਾਬ ਦੇ ਡੀਐੱਸਪੀ ਕੋਟੇ ਨੂੰ ਸੰਨ੍ਹ ਲਾਉਣ ਦੀ ਤਿਆਰੀ

ਸ੍ਰੀ ਗੋਇੰਦਵਾਲ ਸਾਹਿਬ– ਸ਼ਰਾਬ ਠੇਕੇਦਾਰਾਂ ਦੀ ਤੇਜ਼ ਰਫਤਾਰ ਬਲੈਰੋ ਗੱਡੀ ਵੱਲੋਂ ਵਰਨਾ ਕਾਰ ਨੂੰ ਟੱਕਰ ਮਾਰਨ ਨਾਲ ਕਾਰ ਚਾਲਕ ਤੇ ਨਾਲ ਬੈਠੀ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਵਰਨਾ ਕਾਰ ਸਵਾਰ ਜੋਬਨਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਹੰਸਾਂਵਾਲਾ ਆਪਣੀ ਮਾਤਾ ਰਾਜਵਿੰਦਰ ਕੌਰ ਨਾਲ ਆਪਣੀ ਵਰਨਾ ਕਾਰ ਪੀ.ਬੀ.08 ਡੀ ਐਚ 2871 ’ਤੇ ਆਪਣੇ ਘਰੋਂ ਰਿਸ਼ਤੇਦਾਰ ਨੂੰ ਮਿਲਣ ਤਰਨ ਤਾਰਨ ਵੱਲ ਜਾ ਰਹੇ ਸਨ ਕਿ ਫਤਿਆਬਾਦ ਨਜ਼ਦੀਕ ,ਫਤਿਆਬਾਦ ਸਰਕਲ ਦੇ ਸ਼ਰਾਬ ਠੇਕੇਦਾਰਾਂ ਦੀ ਤੇਜ਼ ਰਫਤਾਰ ਬਲੈਰੋ ਗੱਡੀ ਜਿਸ ਨੂੰ ਜਗਦੀਪ ਸਿੰਘ ਚਲਾ ਰਿਹਾ ਸੀ ,ਨੇ ਟੱਕਰ ਮਾਰ ਦਿੱਤੀ । ਟੱਕਰ ਇੰਨੀ ਜਬਰਦਸਤ ਸੀ ਕਿ ਜਿਥੇ ਕਾਰ ਬੁਰੀ ਤਰਾਂ ਨੁਕਸਾਨੀ ਗਈ ਉਥੇ ਬਲੈਰੋ ਗੱਡੀ ਦਾ ਮੂੰਹ ਉਲਟ ਦਿਸ਼ਾ ਵੱਲ ਹੋ ਗਿਆ। ਇਸ ਟੱਕਰ ਕਾਰਨ ਕਾਰ ਸਵਾਰ ਨੌਜਵਾਨ ਜੋਬਨਜੀਤ ਸਿੰਘ ਤੇ ਉਸ ਦੀ ਮਾਤਾ ਫੱਟੜ ਹੋ ਗਏ ਜਿਨਾਂ ਨੂੰ ਇਲਾਜ ਲਈ ਸਥਾਨਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਦੇ ਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ।ਇਸ ਮੌਕੇ ਪੁਲੀਸ ਚੌਕੀ ਫਤਿਆਬਾਦ ਦੇ ਇੰਚਾਰਜ ਬਲਰਾਜ ਸਿੰਘ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਕਰਦਿਆ ਹਾਦਸਾ ਗ੍ਰਸਤ ਗੱਡੀਆਂ ਸੜਕ ਤੋਂ ਪਾਸੇ ਕਰਵਾ ਕੇ ਆਵਾਜਾਈ ਚਾਲੂ ਕਰਵਾਈ ਅਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਲਾਕੇ ਵਿੱਚ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਵੱਲੋ ਤੇਜ਼ ਰਫਤਾਰ ਚਲਾਈਆਂ ਜਾਂਦੀਆਂ ਗੱਡੀਆਂ ਤੋਂ ਇਲਾਕਾ ਨਿਵਾਸੀ ਕਾਫੀ ਪਰੇਸ਼ਾਨ ਹਨ। ਸ਼ਰਾਬ ਠੇਕੇਦਾਰਾਂ ਦੀ ਤੇਜ਼ ਰਫਤਾਰ ਬਲੈਰੋ ਗੱਡੀ ਵੱਲੋਂ ਵਰਨਾ ਕਾਰ ਨੂੰ ਟੱਕਰ ਮਾਰਨ ਨਾਲ ਕਾਰ ਚਾਲਕ ਤੇ ਨਾਲ ਬੈਠੀ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਵਰਨਾ ਕਾਰ ਸਵਾਰ ਜੋਬਨਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਹੰਸਾਂਵਾਲਾ ਆਪਣੀ ਮਾਤਾ ਰਾਜਵਿੰਦਰ ਕੌਰ ਨਾਲ ਆਪਣੀ ਵਰਨਾ ਕਾਰ ਪੀ.ਬੀ.08 ਡੀ ਐਚ 2871 ’ਤੇ ਆਪਣੇ ਘਰੋਂ ਰਿਸ਼ਤੇਦਾਰ ਨੂੰ ਮਿਲਣ ਤਰਨ ਤਾਰਨ ਵੱਲ ਜਾ ਰਹੇ ਸਨ ਕਿ ਫਤਿਆਬਾਦ ਨਜ਼ਦੀਕ ,ਫਤਿਆਬਾਦ ਸਰਕਲ ਦੇ ਸ਼ਰਾਬ ਠੇਕੇਦਾਰਾਂ ਦੀ ਤੇਜ਼ ਰਫਤਾਰ ਬਲੈਰੋ ਗੱਡੀ ਜਿਸ ਨੂੰ ਜਗਦੀਪ ਸਿੰਘ ਚਲਾ ਰਿਹਾ ਸੀ ,ਨੇ ਟੱਕਰ ਮਾਰ ਦਿੱਤੀ । ਟੱਕਰ ਇੰਨੀ ਜਬਰਦਸਤ ਸੀ ਕਿ ਜਿਥੇ ਕਾਰ ਬੁਰੀ ਤਰਾਂ ਨੁਕਸਾਨੀ ਗਈ ਉਥੇ ਬਲੈਰੋ ਗੱਡੀ ਦਾ ਮੂੰਹ ਉਲਟ ਦਿਸ਼ਾ ਵੱਲ ਹੋ ਗਿਆ। ਇਸ ਟੱਕਰ ਕਾਰਨ ਕਾਰ ਸਵਾਰ ਨੌਜਵਾਨ ਜੋਬਨਜੀਤ ਸਿੰਘ ਤੇ ਉਸ ਦੀ ਮਾਤਾ ਫੱਟੜ ਹੋ ਗਏ ਜਿਨਾਂ ਨੂੰ ਇਲਾਜ ਲਈ ਸਥਾਨਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਦੇ ਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ।ਇਸ ਮੌਕੇ ਪੁਲੀਸ ਚੌਕੀ ਫਤਿਆਬਾਦ ਦੇ ਇੰਚਾਰਜ ਬਲਰਾਜ ਸਿੰਘ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਕਰਦਿਆ ਹਾਦਸਾ ਗ੍ਰਸਤ ਗੱਡੀਆਂ ਸੜਕ ਤੋਂ ਪਾਸੇ ਕਰਵਾ ਕੇ ਆਵਾਜਾਈ ਚਾਲੂ ਕਰਵਾਈ ਅਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਲਾਕੇ ਵਿੱਚ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਵੱਲੋ ਤੇਜ਼ ਰਫਤਾਰ ਚਲਾਈਆਂ ਜਾਂਦੀਆਂ ਗੱਡੀਆਂ ਤੋਂ ਇਲਾਕਾ ਨਿਵਾਸੀ ਕਾਫੀ ਪਰੇਸ਼ਾਨ ਹਨ। ਸ਼ਰਾਬ ਠੇਕੇਦਾਰਾਂ ਦੀ ਤੇਜ਼ ਰਫਤਾਰ ਬਲੈਰੋ ਗੱਡੀ ਵੱਲੋਂ ਵਰਨਾ ਕਾਰ ਨੂੰ ਟੱਕਰ ਮਾਰਨ ਨਾਲ ਕਾਰ ਚਾਲਕ ਤੇ ਨਾਲ ਬੈਠੀ ਉਸ ਦੀ ਮਾਂ ਗੰਭੀਰ ਜ਼ਖਮੀ ਹੋ ਗਏ। ਜਾਣਕਾਰੀ ਅਨੁਸਾਰ ਵਰਨਾ ਕਾਰ ਸਵਾਰ ਜੋਬਨਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਹੰਸਾਂਵਾਲਾ ਆਪਣੀ ਮਾਤਾ ਰਾਜਵਿੰਦਰ ਕੌਰ ਨਾਲ ਆਪਣੀ ਵਰਨਾ ਕਾਰ ਪੀ.ਬੀ.08 ਡੀ ਐਚ 2871 ’ਤੇ ਆਪਣੇ ਘਰੋਂ ਰਿਸ਼ਤੇਦਾਰ ਨੂੰ ਮਿਲਣ ਤਰਨ ਤਾਰਨ ਵੱਲ ਜਾ ਰਹੇ ਸਨ ਕਿ ਫਤਿਆਬਾਦ ਨਜ਼ਦੀਕ ,ਫਤਿਆਬਾਦ ਸਰਕਲ ਦੇ ਸ਼ਰਾਬ ਠੇਕੇਦਾਰਾਂ ਦੀ ਤੇਜ਼ ਰਫਤਾਰ ਬਲੈਰੋ ਗੱਡੀ ਜਿਸ ਨੂੰ ਜਗਦੀਪ ਸਿੰਘ ਚਲਾ ਰਿਹਾ ਸੀ ,ਨੇ ਟੱਕਰ ਮਾਰ ਦਿੱਤੀ । ਟੱਕਰ ਇੰਨੀ ਜਬਰਦਸਤ ਸੀ ਕਿ ਜਿਥੇ ਕਾਰ ਬੁਰੀ ਤਰਾਂ ਨੁਕਸਾਨੀ ਗਈ ਉਥੇ ਬਲੈਰੋ ਗੱਡੀ ਦਾ ਮੂੰਹ ਉਲਟ ਦਿਸ਼ਾ ਵੱਲ ਹੋ ਗਿਆ। ਇਸ ਟੱਕਰ ਕਾਰਨ ਕਾਰ ਸਵਾਰ ਨੌਜਵਾਨ ਜੋਬਨਜੀਤ ਸਿੰਘ ਤੇ ਉਸ ਦੀ ਮਾਤਾ ਫੱਟੜ ਹੋ ਗਏ ਜਿਨਾਂ ਨੂੰ ਇਲਾਜ ਲਈ ਸਥਾਨਕ ਨਿੱਜੀ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਜ਼ਖਮੀਆਂ ਨੂੰ ਮੁਢਲੀ ਸਹਾਇਤਾ ਦੇ ਕੇ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ।ਇਸ ਮੌਕੇ ਪੁਲੀਸ ਚੌਕੀ ਫਤਿਆਬਾਦ ਦੇ ਇੰਚਾਰਜ ਬਲਰਾਜ ਸਿੰਘ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਕਰਦਿਆ ਹਾਦਸਾ ਗ੍ਰਸਤ ਗੱਡੀਆਂ ਸੜਕ ਤੋਂ ਪਾਸੇ ਕਰਵਾ ਕੇ ਆਵਾਜਾਈ ਚਾਲੂ ਕਰਵਾਈ ਅਤੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਲਾਕੇ ਵਿੱਚ ਸ਼ਰਾਬ ਠੇਕੇਦਾਰਾਂ ਦੇ ਕਰਿੰਦਿਆਂ ਵੱਲੋ ਤੇਜ਼ ਰਫਤਾਰ ਚਲਾਈਆਂ ਜਾਂਦੀਆਂ ਗੱਡੀਆਂ ਤੋਂ ਇਲਾਕਾ ਨਿਵਾਸੀ ਕਾਫੀ ਪਰੇਸ਼ਾਨ ਹਨ।

Previous articleਸੀਤਾਰਾਮਨ ਤੇ ਜੇਮਸ ਮੈਟਿਜ਼ ਵੱਲੋਂ ਮੁਲਾਕਾਤ
Next articleਕੌਂਸਲ ਮੀਟਿੰਗ: ਮੇਹਣੋ-ਮਿਹਣੀ ਹੋਏ ਕੌਂਸਲਰ, ਰੌਲੇ ਰੱਪੇ ਵਿਚ ਹੀ ਮਤੇ ਪਾਸ