ਚੰਡੀਗੜ੍ਹ ’ਚ 3 ਮਈ ਤੱਕ ਨਹੀਂ ਖੁੱਲ੍ਹਣਗੀਆਂ ਦੁਕਾਨਾਂ

ਚੰਡੀਗੜ੍ਹ  (ਸਮਾਜਵੀਕਲੀ) – ਚੰਡੀਗੜ੍ਹ ਵਿੱਚ 3 ਮਈ ਤੱਕ ਦੁਕਾਨਾਂ ਨਹੀਂ ਖੁੱਲ੍ਹਣਗੀਆਂ। ਇਸ ਸਬੰਧੀ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਦੱਸਿਆ ਕਿ ਚੰਡੀਗੜ੍ਹ ਨੂੰ ਕੰਟੋਨਮੈਂਟ ਜ਼ੋਨ ਐਲਾਨਿਆ ਗਿਆ ਹੈ। ਇਸ ਲਈ ਜ਼ਰੂਰੀ ਵਸਤੂਆਂ ਤੋਂ ਇਲਾਵਾ ਕੋਈ ਵੀ ਦੁਕਾਨ ਖੋਲ੍ਹਣ ਨਹੀਂ ਦਿੱਤੀ ਜਾਵੇਗੀ।

Previous article49 critical COVID-19 cases in China, lowest since January
Next articleਕਰੰਸੀ ਨੋਟ ਸੁੱਟਣ ਵਾਲਾ ਮੌਕੇ ’ਤੇ ਕਾਬੂ