ਚੰਡੀਗੜ੍ਹ ਦੇ ਵਕੀਲ ਨੇ ਕੀਤੀ ਟੀਮ ਦੀ ਅਗਵਾਈ

ਸੀਬੀਆਈ ਦੇ ਵਕੀਲਾਂ ਦੀ ਟੀਮ ਦੀ ਅਗਵਾਈ ਚੰਡੀਗੜ੍ਹ ਦੇ ਸੀਨੀਅਰ ਐਡਵੋਕੇਟ ਸ੍ਰੀ ਰਾਜਿੰਦਰ ਸਿੰਘ ਚੀਮਾ ਨੇ ਕੀਤੀ। ਇਸ ਟੀਮ ਦੀ ਨਿਯੁਕਤੀ ਚੀਫ਼ ਜਸਟਿਸ ਏ.ਬੀ.ਸ਼ਾਹ ਨੇ ਕੀਤੀ ਸੀ। ਕਤਲੇਆਮ ਪੀੜਤਾਂ ਦੇ ਵਕੀਲਾਂ ਦੀ ਟੀਮ ਦੀ ਅਗਵਾਈ ਸ੍ਰੀ ਐੱਚ.ਐੱਸ. ਫੂਲਕਾ ਨੇ ਕੀਤੀ।

Previous articleਤਿਲਕ ਵਿਹਾਰ ਦੀਆਂ ਵਿਧਵਾਵਾਂ ਨੂੰ 34 ਸਾਲਾਂ ਬਾਅਦ ਆਇਆ ਸੁੱਖ ਦਾ ਸਾਹ
Next articleਬੱਚੇ ਦੀ ਮੌਤ ਤੋਂ ਭੜਕੇ ਮਜ਼ਦੂਰ ਪਰਿਵਾਰ ਵੱਲੋਂ ਹਸਪਤਾਲ ਵਿਚ ਹੰਗਾਮਾ