ਚੰਡੀਗੜ੍ਹ ਦੇ ਸੈਕਟਰ 25 ’ਚ ਕਰੋਨਾ ਦੇ ਤਿੰਨ ਨਵੇਂ ਮਰੀਜ਼

ਚੰਡੀਗੜ੍ਹ (ਸਮਾਜਵੀਕਲੀ):  ਇਥੋਂ ਦੇ ਸੈਕਟਰ 25 ਵਿੱਚ ਅੱਜ ਬੁੱਧਵਾਰ ਸਵੇਰੇ ਕਰੋਨਾ ਦੇ ਤਿੰਨ ਹੋਰ ਮਰੀਜ਼ ਆਏ। ਯੂਟੀ ਦੇ ਸਿਹਤ ਵਿਭਾਗ ਨੇ ਇਨ੍ਹਾਂ ਕਰੋਨਾ ਮਰੀਜ਼ਾਂ ਦੀ ਪੁਸ਼ਟੀ ਕੀਤੀ ਹੈ।

ਇਸ ਤਰ੍ਹਾਂ ਸ਼ਹਿਰ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 368 ਹੋ ਗਈ ਹੈ ਅਤੇ ਐਕਟਿਵ ਕੇਸ 60 ਹਨ।

Previous articleਚੀਨ ਨੇ ਸਾਡੇ ਜਵਾਨ ਸ਼ਹੀਦ ਕਰ ਦਿੱਤੇ ਤੇ ਪ੍ਰਧਾਨ ਮੰਤਰੀ ਜੀ ਤੁਸੀਂ ਕਿਥੇ ਲੁਕ ਗਏ: ਰਾਹੁਲ
Next articleਸੈਕਟਰ-22 ਦੀ ਸ਼ਾਸਤਰੀ ਮਾਰਕੀਟ ਵਿੱਚ ਹੰਗਾਮਾ