ਨਵੀਂ ਦਿੱਲੀ, ਸ਼ਨੀਵਾਰ ਨੂੰ ਚੰਦਰਮਾ ਦੀ ਸਤ੍ਹਾ ਤੋਂ 2.1 ਕਿਲੋਮੀਟਰ ਪਹਿਲਾਂ ਹੀ ਵਿਕਰਮ ਲੈਂਡਰ ਦਾ ਇਸਰੋ ਨਾਲੋਂ ਸੰਪਰਕ ਟੁੱਟ ਗਿਆ ਸੀ ਅਤੇ ਹੁਣ ਇਸਰੋ ਵਿਗਿਆਨੀਆਂ ਨੂੰ ਚੰਦਰਯਾਨ-2 ਦੇ ਲੈਂਡਰ ਵਿਕਰਮ ਦੀ ਲੋਕੇਸ਼ਨ ਪਤਾ ਲੱਗਣ ਤੋਂ ਬਾਅਦ ਇਸਰੋ ਵਿਗਿਆਨੀਆਂ ਨੇ ਮੁੜ ਤੋਂ ਮਿਸ਼ਨ ਉੱਪਰ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ, ਜੋ ਕਿ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਅਸਲ ਵਿਚ ਕੀ ਹੋਇਆ ਤੇ ਕਿਵੇਂ ਤੇ ਉਹ ਰੋਵਰ ਦਾ ਪਤਾ ਕਿਸ ਤਰਾਂ ਲਗਾ ਸਕਦੇ ਹਨ।
INDIA ਚੰਦਰਯਾਨ-2 ਦੇ ਲੈਂਡਰ ਵਿਕਰਮ ਦੀ ਲੋਕੇਸ਼ਨ ਪਤਾ ਲੱਗਣ ਤੋਂ ਬਾਅਦ ਇਸਰੋ ਵਿਗਿਆਨੀਆਂ...