ਛੱਤੀਸਗੜ੍ਹ ਵਿਚ ਕਾਂਗਰਸ ਦੀ ਨਵੀਂ ਸਰਕਾਰ ਬਣਨ ਲਈ ਰਸਤਾ ਸਾਫ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਰਮਨ ਸਿੰੰਘ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਮਨ ਸਿੰਘ ਨੇ ਪੱਤਰਾਕਾਰਾਂ ਨੂੰ ਦੱਸਿਆ ਕਿ ਉਹ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਆਏ ਹਨ। ਸੂਬੇ ਦੇ ਵਿਚ ਪਾਰਟੀ ਦੀ ਹਾਰ ਦੀ ਜਿੰਮੇਵਾਰੀ ਉਨ੍ਹਾਂ ਨੇ ਆਪਣੇ ਸਿਰ ਲੈ ਲਈ ਹੈ।
INDIA ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਅਸਤੀਫ਼ਾ ਦਿੱਤਾ