ਜਲੰਧਰ (ਸਮਾਜ ਵੀਕਲੀ): ਐਨਫੋਰਸਮੈਂਟ ਡਾਇਰੈਕਟੋਰੇਟ ( ਈਡੀ) ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਹਨੀ ਦਾ 4 ਫਰਵਰੀ ਤੱਕ ਰਿਮਾਂਡ ਸੀ। ਸਵੇਰੇ 10.45 ’ਤੇ ਉਸ ਨੂੰ ਅਦਾਲਤ ਅੰਦਰ ਲੈ ਕੇ ਗਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly