ਜਲੰਧਰ: ਚੰਨੀ ਦਾ ਭਾਣਜਾ ਹਨੀ ਅਦਾਲਤ ’ਚ ਪੇਸ਼

ਜਲੰਧਰ (ਸਮਾਜ ਵੀਕਲੀ):  ਐਨਫੋਰਸਮੈਂਟ ਡਾਇਰੈਕਟੋਰੇਟ ( ਈਡੀ) ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਗਿਆ ਹੈ। ਹਨੀ ਦਾ 4 ਫਰਵਰੀ ਤੱਕ ਰਿਮਾਂਡ ਸੀ। ਸਵੇਰੇ 10.45 ’ਤੇ ਉਸ ਨੂੰ ਅਦਾਲਤ ਅੰਦਰ ਲੈ ਕੇ ਗਏ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਾਂਗਰਸ ਨੂੰ ਸੌ ਸਾਲ ਸੱਤਾ ’ਚ ਨਹੀਂ ਆਉਣ ਦੇਵਾਂਗੇ: ਮੋਦੀ
Next articleਪੰਜਾਬ ਲਈ ਮੋਦੀ ਅੱਜ ਕਰਨਗੇ ਵਰਚੁਅਲ ਰੈਲੀ