ਨਵੀਂ ਦਿੱਲੀ (ਸਮਾਜ ਵੀਕਲੀ) :ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੇ ਕਰੋਨਾਵਾਇਰਸ ਟੈਸਟ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਮੰਤਰੀ ਨੇ ਟਵੀਟ ਕਰ ਕੇ ਕਿਹਾ ਕਿ ਲਾਗ ਦੇ ਕੁਝ ਲੱਛਣ ਮਹਿਸੂਸ ਹੋਣ ਤੋਂ ਬਾਅਦ ਊਨ੍ਹਾਂ ਨੇ ਕਰੋਨਾਵਾਇਰਸ ਦਾ ਟੈਸਟ ਕਰਵਾਇਆ ਸੀ। ਸ੍ਰੀ ਸ਼ੇਖਾਵਤ ਨੇ ਟਵੀਟ ਕੀਤਾ, ‘‘ਕੁਝ ਲੱਛਣ ਵਿਕਸਤ ਹੋਣ ਤੋਂ ਬਾਅਦ ਮੈਂ ਕਰੋਨਾਵਾਇਰਸ ਦਾ ਟੈਸਟ ਕਰਵਾਇਆ ਸੀ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਡਾਕਟਰਾਂ ਦੀ ਸਲਾਹ ’ਤੇ ਹਸਪਤਾਲ ਵਿੱਚ ਭਰਤੀ ਹੋ ਰਿਹਾ ਹਾਂ।
HOME ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੀ ਕਰੋਨਾ ਪਾਜ਼ੇਟਿਵ