ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਐਬੇ ਵੱਲੋਂ ਅਸਤੀਫ਼ਾ

ਨਵੀ ਦਿੱਲੀ (ਸਮਾਜ ਵੀਕਲੀ) :ਜਾਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਐਬੇ (65) ਨੇ ਆਪਣੀ ਖਰਾਬ ਸਿਹਤ ਕਾਰਨ ਅੱਜ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਹ ਐਲਾਨ ਅੱਜ ਟੋਕੀਓ ’ਚ ਪ੍ਰੈੱਸ ਕਾਨਫਰੰਸ ਵਿੱਚ ਕੀਤਾ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਿੰਜ਼ੋ ਐਬੇ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।

Previous articleਐਲਗਾਰ ਕੇਸ ’ਚ ਸੁਧਾ ਭਾਰਦਵਾਜ ਦੀ ਜ਼ਮਾਨਤ ਅਰਜ਼ੀ ਰੱਦ
Next articleਟਰੰਪ ਨੇ ਅਮਰੀਕੀ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ: ਹੈਰਿਸ