ਜੰਮੂ ਤੇ ਰਾਜੌਰੀ ਦੇ ਇਲਾਕਿਆਂ ’ਚ ਮੋਬਾਈਲ ਇੰਟਰਨੈੱਟ ਸੇਵਾ ਠੱਪ ਕੀਤੀ

ਸ੍ਰੀਨਗਰ (ਸਮਾਜ ਵੀਕਲੀ) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਦੇ ਮੱਦੇਨਜ਼ਰ ਜੰਮੂ ਅਤੇ ਰਾਜੌਰੀ ਜ਼ਿਲ੍ਹਿਆਂ ਦੇ ਕੁਝ ਹਿੱਸਿਆਂ ਵਿੱਚ ਅੱਜ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਜੰਮੂ ਅਤੇ ਕਸ਼ਮੀਰ ਪ੍ਰਸ਼ਾਸਨ ਦੁਆਰਾ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਟਰਨੈਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕੀਤਾ ਗਿਆ ਹੈ ਤਾਂ ਜੋ ਸੇਵਾਵਾਂ ਦੀ “ਰਾਸ਼ਟਰ ਵਿਰੋਧੀ ਅਨਸਰਾਂ ਵੱਲੋਂ ਦੁਰਵਰਤੋਂ ਨਾ ਕੀਤੀ ਜਾ ਸਕੇ। ਇਹ ਮੁਅੱਤਲੀ ਹੁਕਮ ਅੱਜ ਸ਼ਾਮ 7 ਵਜੇ ਤੱਕ ਲਾਗੂ ਰਹਿਣਗੇ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਮਰੀਕਾ ’ਚ ਪੰਜਾਬੀ ਮਾਪੇ ਤੇ ਉਨ੍ਹਾਂ ਦੀ 8 ਮਹੀਨਿਆਂ ਦੀ ਧੀ ਸਣੇ 4 ਅਗਵਾ
Next articleਗੁਰਦਾਸਪੁਰ: ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨੀ ਡਰੋਨ, ਬੀਐੱਸਐੱਫ ਨੇ ਗੋਲੀਆਂ ਚਲਾ ਕੇ ਖਦੇੜਿਆ