ਰੋਹਤਕ (ਸਮਾਜ ਵੀਕਲੀ): ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਅੱਜ ਫਿਰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਢਿੱਡ ਵਿੱਚ ਦਰਦ ਹੋਣ ਕਾਰਨ ਮੇਦਾਂਤਾ ਹਸਪਤਾਲ ਲਿਜਾਇਆ ਗਿਆ। 3 ਦਿਨ ਪਹਿਲਾਂ ਵੀ ਡੇਰਾ ਮੁਖੀ ਨੂੰ ਢਿੱਡ ਵਿੱਚ ਦਰਦ ਕਾਰਨ ਪੀਜੀਆਈ ਰੋਹਤਕ ਲਿਆਂਦਾ ਗਿਆ ਸੀ ਅਤੇ ਜਾਂਚ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly