ਡੇਰਾ ਮੁਖੀ ਨੂੰ ਪੁਸ਼ਾਕ ਦੇ ਮਾਮਲੇ ’ਚ ਲੌਂਗੋਵਾਲ ਵੱਲੋਂ ਸੁਖਬੀਰ ਬਾਦਲ ਦਾ ਬਚਾਅ

ਟੱਲੇਵਾਲ (ਸਮਾਜਵੀਕਲੀ) :  ਡੇਰਾ ਸਿਰਸਾ ਮੁਖੀ ਵੱਲੋਂ ਗੁਰੂ ਗੋਬਿੰਦ ਸਿੰਘ ਦੀ ਪੁਸ਼ਾਕ ਦੀ ਨਕਲ ਮਾਮਲੇ ਸਬੰਧੀ ਮੁੱਦੇ ‘ਤੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਰਾਜਨੀਤੀ ਕਰਾਰ ਦਿੱਤਾ ਹੈ।

Previous articleਸਚਿਨ ਤੇ 18 ਹੋਰ ਵਿਧਾਇਕਾਂ ਦੀ ਪਟੀਸ਼ਨ ਉਪਰ ਸੁਣਵਾਈ ਸੋਮਵਾਰ ਤੱਕ ਟਲੀ
Next articleਮੋਗਾ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਜਬਰ ਜਨਾਹ ਦੋਸ਼ ਹੇਠ ਗ੍ਰਿਫ਼ਤਾਰ