ਤੇਲ ਕੰਪਨੀਆਂ ਵੱਲੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ

ਉਤਪਾਦਨ ਕੀਮਤ ਵਿੱਚ ਆਏ ਨਿਘਾਰ ਮਗਰੋਂ ਤੇਲ ਕੰਪਨੀਆਂ ਨੇ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕ੍ਰਮਵਾਰ 21 ਪੈਸੇ ਅਤੇ 11 ਪੈਸੇ ਕੀਮਤਾਂ ਘਟਾ ਦਿੱਤੀਆਂ। ਪਿਛਲੇ ਦੋ ਮਹੀਨਿਆਂ ’ਚ ਇਹ ਪਹਿਲੀ ਵਾਰ ਹੈ ਜਦੋਂ ਤੇਲ ਕੀਮਤਾਂ ’ਚ ਕਟੌਤੀ ਕੀਤੀ ਗਈ ਹੈ।

Previous articleਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਅਸਤੀਫ਼ੇ ਦੀ ਪੇਸ਼ਕਸ਼
Next articleਸਾਂਝੇ ਅਧਿਆਪਕ ਮੋਰਚੇ ਨੇ ਕੈਬਨਿਟ ਮੰਤਰੀਆਂ ਦੇ ਪੁਤਲੇ ਫੂਕੇ