ਨਵੀਂ ਦਿੱਲੀ (ਸਮਾਜ ਵੀਕਲੀ) : ਗਣਤੰਤਰ ਦਿਵਸ ਸਮਾਰੋਹ ਤੋਂ ਪਹਿਲਾਂ ਦਿੱਲੀ ਪੁਲੀਸ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ ਲੋਕਾਂ ਨੂੰ ਰਾਜਪਥ ’ਤੇ ਪਰੇਡ ਦੇਖਣ ਦੀ ਇਜ਼ਾਜ਼ਤ ਸਿਰਫ ਉਦੋਂ ਹੀ ਦਿੱਤੀ ਜਾਵੇਗੀ ਜੇ ਉਨ੍ਹਾਂ ਕੋਲ ਸੱਦਾ ਪੱਤਰ ਜਾਂ ਟਿਕਟਾਂ ਹੋਣਗੀਆਂ। ਇਸ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇਗਾ। ਇਸ ਵਿਚ ਪੁਲੀਸ ਨੇ ਇਹ ਵੀ ਕਿਹਾ ਕਿ 15 ਸਾਲ ਤੋਂ ਘੱਟ ਉਮਰ ਬੱਚਿਆਂ ਨੂੰ ਪਰੇਡ ਦੇਖਣ ਦੀ ਇਜਾਜ਼ਤ ਨਹੀਂ ਹੋਵੇਗੀ।
HOME ਦਿੱਲੀ: ਗਣਤੰਤਰ ਦਿਵਸ ਪਰੇਡ ਦੇਖਣ ਲਈ ਸੱਦਾ ਪੱਤਰ ਜਾਂ ਟਿਕਟ ਲਾਜ਼ਮੀ