ਦਿੱਲੀ ਦੇ ਟਿਕਰੀ ਬਾਰਡਰ ’ਤੇ ਡਟੇ ਦੋ ਹੋਰ ਕਿਸਾਨ ਸ਼ਹੀਦ

ਦੋਦਾ (ਸਮਾਜ ਵੀਕਲੀ) : ਕਿਸਾਨ ਅੰਦੋਲਨ ਦੌਰਾਨ ਜ਼ਿਲ੍ਹਾ ਮੁਕਤਸਰ ਦੇ ਬਲਾਕ ਦੋਦਾ ਦੇ ਪਿੰਡ ਲੁਹਾਰਾ ਦੇ ਕਿਸਾਨ ਅਵਤਾਰ ਸਿੰਘ ਦੀ ਟਿਕਰੀ ਬਾਰਡਰ ’ਤੇ ਦਿਲ ਦੀ ਹਰਕਤ ਬੰਦ ਹੋਣ ਕਾਰਨ ਮੌਤ ਹੋ ਗਈ। ਕਿਸਾਨ ਦੀ ਪਛਾਣ ਅਵਤਾਰ ਸਿੰਘ ਵਜੋਂ ਹੋਈ ਹੈ। ਅਬੂਲ ਖੁਰਾਣਾ ਪਿੰਡ ਦੇ ਇਕ ਹੋਰ ਕਿਸਾਨ ਦੀ ਐਤਵਾਰ ਰਾਤ ਨੂੰ ਟਿਕਰੀ ਸਰਹੱਦ ਦੇ ਵਿਰੋਧ ਪ੍ਰਦਰਸ਼ਨ ਵਿਚ ਸਿਹਤ ਖਰਾਬ ਹੋਣ ਕਾਰਨ ਇਲਾਜ ਦੌਰਾਨ ਲੁਧਿਆਣਾ ਦੇ ਹਸਪਤਾਲ ਵਿਚ ਮੌਤ ਹੋ ਗਈ।

Previous articleਮੱਧ ਪ੍ਰਦੇਸ਼ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 11 ਮੌਤਾਂ, 8 ਵਿਅਕਤੀ ਗੰਭੀਰ
Next articleਦਿੱਲੀ ਵਿੱਚ ਵੀ ਬਰਡ ਫਲੂ ਦੀ ਪੁਸ਼ਟੀ