ਦਿੱਲੀ ਨੂੰ ਅਗਲੇ ਹੁਕਮਾਂ ਤੱਕ ਰੋਜ਼ 700 ਟਨ ਆਕਸੀਜਨ ਦੀ ਸਪਲਾਈ ਜਾਰੀ ਰਹੇ: ਸੁਪਰੀਮ ਕੋਰਟ

ਨਵੀਂ ਦਿੱਲੀ (ਸਮਾਜ ਵੀਕਲੀ) : ਸੁਪਰੀਮ ਕੋਰਟ ਨੇ ਕੇਂਦਰ ਨੂੰ ਹੁਕਮ ਦਿੱਤਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਦਿੱਲੀ ਨੂੰ ਹਰ ਰੋਜ਼ 700 ਟਨ ਮੈਡੀਕਲ ਆਕਸੀਜਨ ਦੀ ਸਪਲਾਈ ਯਕੀਨੀ ਬਣਾਏ। ਸਰਵਉੱਚ ਅਦਾਲਤ ਨੇ ਚਿਤਾਵਨੀ ਦਿੱਤੀ ਕਿ ਜੇ ਉਸ ਦੇ ਹੁਕਮਾਂ ਦੀ ਤਾਮੀਲ ਨਾ ਹੋਈ ਸਬੰਧਤ ਅਧਿਕਾਰੀਆਂ ਦੀ ਖ਼ੈਰ ਨਹੀਂ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੈਟਰੋਲ 29 ਪੈਸੇ ਤੇ ਡੀਜ਼ਲ 31 ਪੈਸ ਪ੍ਰਤੀ ਲਿਟਰ ਮਹਿੰਗੇ: ਸ੍ਰੀਗੰਗਾਨਗਰ ’ਚ ਪੈਟਰੋਲ 102.15 ਰੁਪਏ ਪ੍ਰਤੀ ਲਿਟਰ ’ਤੇ ਪੁੱਜਿਆ
Next articleਠੇਕੇ ਖੋਲ੍ਹੇ, ਬੰਦ ਬਜ਼ਾਰ