ਨਵੀਂ ਦਿੱਲੀ ,ਸਮਾਜ ਵੀਕਲੀ: ਦਿੱਲੀ ਵਿੱਚ ਲੌਕਡਾਊਨ ਇਕ ਹਫਤਾ ਹੋਰ ਵਧਾਇਆ ਗਿਆ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਕਿ ਦਿੱਲੀ ਵਿਚ ਲੌਕਡਾਊਨ 31 ਮਈ ਸਵੇਰ ਤਕ ਜਾਰੀ ਰਹੇਗਾ। ਮੁੱਖ ਮੰਤਰੀ ਨੇ ਕਿਹਾ ਕਿ ਜੇ ਕਰੋਨਾ ਵਾਇਰਸ ਦੇ ਕੇਸ ਹੋਰ ਘਟੇ ਤਾਂ 31 ਮਈ ਤੋਂ ਬਾਅਦ ਦਿੱਲੀ ਨੂੰ ਅਨਲੌਕ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly