ਦਿੱਲੀ ਵਿੱਚ 18 ਜਨਵਰੀ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ

ਨਵੀਂ ਦਿੱਲੀ (ਸਮਾਜ ਵੀਕਲੀ) : ਦਿੱਲੀ ਸਰਕਾਰ ਨੇ 10ਵੀਂ ਤੇ 12ਵੀਂ ਲਈ 18 ਜਨਵਰੀ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ, ਪਰ ਬੱਚਿਆਂ ਦੇ ਸਕੂਲ ਆਉਣ ਲਈ ਲਈ ਮਾਪਿਆਂ ਦੀ ਇਜਾਜ਼ਤ ਜ਼ਰੂਰੀ ਹੋਵੇਗੀ।।

Previous articleਮੈਂ ਵੀ ਖ਼ਾਲਿਸਤਾਨੀ ਹਾਂ: ਗਾਂਧੀ
Next articleਮੋਗਾ: ਆਬਕਾਰੀ ਤੇ ਕਰ ਵਿਭਾਗ ਦਾ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ, ਈਟੀਓ ਫ਼ਰਾਰ