ਦੀਪ ਸਿੱਧੂ ਬਾਰੇ ਜਾਣਕਾਰੀ ਦੇਣ ਵਾਲੇ ਲਈ ਇਨਾਮ ਦਾ ਐਲਾਨ

ਨਵੀਂ ਦਿੱਲੀ (ਸਮਾਜ ਵੀਕਲੀ): ਪੁਲੀਸ ਨੇ ਗਣਤੰਤਰ ਦਿਵਸ ਹਿੰਸਾ ਦੇ ਮਾਮਲੇ ਵਿੱਚ ਅਦਾਕਾਰ ਦੀਪ ਸਿੱਧੂ ਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰ ਵਿੱਚ ਮਦਦਗਾਰ ਹੋ ਸਕਣ ਵਾਲੀ ਜਾਣਕਾਰੀ ਦੇਣ ’ਤੇ 1 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਬੂਟਾ ਸਿੰਘ, ਸੁਖਦੇਵ ਸਿੰਘ ਅਤੇ ਦੋ ਹੋਰਨਾਂ ਨੂੰ ਬਾਰੇ ਜਾਣਕਾਰੀ ਦੇਣ ਵਾਲਿਆਂ ਲਈ 50,000 ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ।

Previous articleਪ੍ਰਦਰਸ਼ਨਕਾਰੀਆਂ ਨਾਲ ਕੋਈ ਗੱਲ ਨਹੀਂ ਹੋ ਰਹੀ, ਬੈਰੀਕੇਡਿੰਗ ਸਥਾਨਕ ਪ੍ਰਸ਼ਾਸਨ ਦਾ ਮਾਮਲਾ: ਤੋਮਰ
Next articleਲੋਕ ਸਭਾ: ਖੇਤੀ ਕਾਨੂੰਨਾਂ ’ਤੇ ਵੱਖਰੀ ਚਰਚਾ ਦੀ ਮੰਗ ਨੂੰ ਲੈ ਕੇ ਹੰਗਾਮਾ, ਸਦਨ ਦੀ ਕਾਰਵਾਈ ਰਾਤ 9 ਵਜੇ ਤਕ ਲਈ ਮੁਲਤਵੀ