ਬੈਲਗ੍ਰੇਡ, (ਸਮਾਜਵੀਕਲੀ): ਦੁਨੀਆ ਦੇ ਨੰਬਰ ਇਕ ਪੁਰਸ਼ ਟੈਨਿਸ ਖਿਡਾਰੀ ਨੋਵਾਕ ਜੋਕੋਵਿਚ ਨੂੰ ਕਰੋਨਾ ਹੋ ਗਿਅਾ ਹੈ। ਉਸ ਨੇ ਟਵੀਟ ਕਰਦੇ ਆਪਦੇ ਪ੍ਰਸ਼ੰਸਕਾਂ ਇਸ ਬਾਰੇ ਜਾਣਕਾਰੀ ਦਿੱਤੀ ਤੇ ਨਾਲ ਹੀ ਸਲਾਹ ਦਿੱਤੀ ਕਿ ਬੀਤੇ ਕੁੱਝ ਦਿਨਾਂ ਵਿੱਚ ਜਿਹੜਾ ਕੋਈ ਵੀ ਉਸ ਦੇ ਸੰਪਰਕ ਵਿੱਚ ਆਇਆ ਹੈ ਉਹ ਆਪਣਾ ਟੈਸਟ ਲਾਜ਼ਮੀ ਕਰਵਾਉਣ। ਇਸ ਦੇ ਨਾਲ ਹੀ ਉਸ ਨੇ ਇਸ ਲਈ ਮੁਆਫ਼ੀ ਵੀ ਮੰਗੀ ਹੈ।
HOME ਦੁਨੀਆ ਦੇ ਨੰਬਰ ਇਕ ਟੈਨਿਸ ਖਿਡਾਰੀ ਜੋਕੋਵਿਚ ਨੂੰ ਕਰੋਨਾ