ਦੇਸ਼ ਅੰਦਰ ਅਗਲੇ ਕੁੱਝ ਮਹੀਨਿਆਂ ਦੌਰਾਨ ਲਾਗੂ ਹੋ ਜਾਣਗੇ ਨਵੇਂ ਚਾਰ ਲੇਬਰ ਕੋਡ

ਨਵੀਂ ਦਿੱਲੀ, (ਸਮਾਜ ਵੀਕਲੀ):  ਅਗਲੇ ਕੁੱਝ ਮਹੀਨਿਆਂ ਵਿਚ ਚਾਰੇ ਲੇਬਰ ਕੋਡ ਲਾਗੂ ਹੋ ਜਾਣਗੇ। ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਲਈ ਅੱਗੇ ਵਧਣ ਦੀ ਤਿਆਰੀ ਕਰ ਰਹੀ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਕਰਮਚਾਰੀਆਂ ਦੇ ਹੱਥਾਂ ਵਿਚ ਤਨਖਾਹ ਘੱਟ ਜਾਵੇਗੀ, ਜਦੋਂ ਕਿ ਕੰਪਨੀਆਂ ਦੀ ਪੀਐੱਫ ਦੇਣਦਾਰੀ ਵੱਧ ਜਾਵੇਗੀ। ਵੇਜ ਕੋਡ ਦੇ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ ਦੀ ਮੁਢਲੀ ਤਨਖਾਹ ਅਤੇ ਪੀਐੱਫ ਬਾਰੇ ਨੀਤੀ ਵਿੱਚ ਅਹਿਮ ਤਬਦੀਲੀ ਆ ਜਾਵੇਗੀ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਹਾਨ ਅਦਾਕਾਰ ਦਿਲੀਪ ਕੁਮਾਰ ਦੀ ਸਿਹਤ ਵਿਗੜੀ, ਹਸਪਤਾਲ ’ਚ ਦਾਖਲ
Next articleਦੇਸ਼ ’ਚ ਕਰੋਨਾ ਦੇ 114460 ਨਵੇਂ ਮਾਮਲੇ ਤੇ 2677 ਮੌਤਾਂ, ਪੰਜਾਬ ’ਚ ਮ੍ਰਿਤਕਾਂ ਦੀ ਗਿਣਤੀ 15009 ਤੱਕ ਪੁੱਜੀ