ਦੇਸ਼ ’ਚ ਕਰੋਨਾ ਕਾਰਨ 78 ਮਰੀਜ਼ਾਂ ਦੀ ਮੌਤ, ਪੰਜਾਬ ’ਚ 15 ਜਾਨਾਂ ਗਈਆਂ

ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤ ਵਿਚ ਬੀਤੇ ਚੌਵੀ ਘੰਟਿਆਂ ਦੌਰਾਨ ਕੋਵਿਡ-19 ਦੇ 10584 ਨਵੇਂ ਕੇਸ ਸਾਹਮਣੇ ਆਉਣ ਨਾਲ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 11016434 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ 78 ਹੋਰ ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 1,56,463 ਹੋ ਗਈ ਹੈ। ਬੀਤੇ ਚੌਵੀ ਘੰਟਿਆਂ ਦੌਰਾਨ ਮਰਨ ਵਾਲਿਆਂ ਵਿੱਚ 15 ਮਰੀਜ਼ ਪੰਜਾਬ ਦੇ ਹਨ।

Previous articleਗਣਤੰਤਰ ਦਿਵਸ ਹਿੰਸਾ: ਦਿੱਲੀ ਪੁਲੀਸ ਨੇ ਜੰਮੂ ਤੋਂ ਕਿਸਾਨ ਨੇਤਾ ਸਣੇ ਦੋ ਜਣੇ ਗ੍ਰਿਫ਼ਤਾਰ ਕੀਤੇ
Next articleਟੂਲਕਿੱਟ ਮਾਮਲੇ ’ਚ ਦਿਸ਼ਾ ਰਵੀ ਦਿੱਲੀ ਪੁਲੀਸ ਸਾਈਬਰ ਸੈੱਲ ਦੇ ਦਫ਼ਤਰ ਪੁੱਜੀ