ਦੇਸ਼ ’ਚ ਕਰੋਨਾ ਦੇ 11850 ਨਵੇਂ ਮਰੀਜ਼ ਤੇ 555 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ):  ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕਰੋਨਾ ਦੇ 11,850 ਨਵੇਂ ਮਾਮਲਿਆਂ ਦੇ ਆਉਣ ਤੋਂ ਬਾਅਦ ਕੋਵਿਡ ਮਰੀਜ਼ਾਂ ਦੀ ਕੁੱਲ ਗਿਣਤੀ 3,44,26,036 ਹੋ ਗਈ ਹੈ।  ਕੇਂਦਰੀ ਸਿਹਤ ਮੰਤਰਾਲੇ ਦੇ ਅੱਜ ਸਵੇਰੇ 8 ਵਜੇ ਤੱਕ ਦੇ ਅੰਕੜਿਆਂ ਮੁਤਾਬਕ ਦੇਸ਼ ‘ਚ ਇਸ ਸਮੇਂ ਦੌਰਾਨ 555 ਮਰੀਜ਼ਾਂ ਦੀ ਮੌਤ ਹੋਣ ਨਾਲ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4,63,245 ਹੋ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਾਜ ਐਕਸਪ੍ਰੈੱਸ ਦੇ ਏਸੀ ਡੱਬੇ ’ਚ ਅੱਗ ਲੱਗੀ, ਸਾਰੇ ਯਾਤਰੀ ਸੁਰੱਖਿਅਤ
Next articleਬਠਿੰਡਾ: ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਨਪ੍ਰੀਤ ਬਾਦਲ ਖ਼ਿਲਾਫ਼ ਗੂੰਜੇ ਨਾਅਰੇ