ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿਚ ਇਕੋ ਦਿਨ ਵਿਚ ਕੋਵਿਡ-19 ਦੇ 18732 ਨਵੇਂ ਮਾਮਲੇ ਸਾਹਮਣੇ ਆਏ, ਜੋ ਤਕਰੀਬਨ ਛੇ ਮਹੀਨਿਆਂ ਵਿਚ ਸਭ ਤੋਂ ਘੱਟ ਹਨ। ਇਸ ਨਾਲ ਦੇਸ਼ ਵਿੱਚ ਕਰੋਨਾ ਦੇ ਕੁੱਲ ਮਾਮਲੇ ਵਧ ਕੇ 1,01,87,850 ਹੋ ਗਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਅੱਠ ਵਜੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ ਅੰਦਰ ਦੇਸ਼ ਵਿਚ ਲਾਗ ਕਾਰਨ 279 ਹੋਰ ਮੌਤਾਂ ਹੋਣ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 1,47,622 ਹੋ ਗਈ ਹੈ। ਇਸ ਤਰ੍ਹਾਂ ਪੰਜਾਬ ਵਿੱਚ 12 ਮੌਤਾਂ ਹੋਈਆਂ ਤੇ ਇਸ ਤਰ੍ਹਾਂ ਪੰਜਾਬ ਵਿੱਚ ਕਰੋਨਾ ਕਾਰਨ ਮਰਨ ਵਾਲਿਆਂ ਦੀ ਕੁੱਲ ਗਿਣਤੀ 5281 ਹੋ ਗਈ ਹੈ।
HOME ਦੇਸ਼ ’ਚ ਕਰੋਨਾ ਦੇ 18732 ਨਵੇਂ ਮਾਮਲੇ, ਪੰਜਾਬ ਵਿੱਚ ਮੌਤਾਂ ਦੀ ਕੁੱਲ...