ਦੇਸ਼ ’ਚ ਕਰੋਨਾ ਦੇ 22842 ਨਵੇਂ ਮਾਮਲੇ ਤੇ 244 ਮੌਤਾਂ

ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ਵਿਚ ਕਰੋਨਾ ਵਾਇਰਸ ਦੇ 22,842 ਨਵੇਂ ਕੇਸਾਂ ਦੇ ਆਉਣ ਕਾਰਨ ਕੋਵਿਡ ਮਾਮਲਿਆਂ ਦੀ ਕੁੱਲ ਗਿਣਤੀ 3,38,13,903 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਕਰੋਨਾ ਕਾਰਨ 244 ਹੋਰ ਮਰੀਜ਼ਾਂ ਦੀ ਮੌਤ ਕਾਰਨ ਮਰਨ ਵਾਲਿਆਂ ਦੀ ਗਿਣਤੀ 4,48,817 ਤੱਕ ਪਹੁੰਚ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਰੂਜ਼ ’ਚ ਚੱਲ ਰਹੀ ਸੀ ਨਸ਼ਿਆਂ ਦੀ ਪਾਰਟੀ: ਐੱਨਸੀਬੀ ਨੇ ਸ਼ਾਹਰੁਖ਼ ਖ਼ਾਨ ਦੇ ਪੁੱਤ ਸਣੇ 8 ਜਣੇ ਕਾਬੂ ਕੀਤੇ
Next articleਚੰਨੀ ਵੱਲੋਂ ਮੁਲਾਜ਼ਮਾਂ ਨੂੰ ਪਰਿਵਾਰਕ ਪੈਨਸ਼ਨ ਦਾ ਲਾਭ ਦੇਣ ਨੂੰ ਮਨਜ਼ੂਰੀ