ਨਵੀਂ ਦਿੱਲੀ, (ਸਮਾਜ ਵੀਕਲੀ): ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 23,529 ਨਵੇਂ ਮਾਮਲਿਆਂ ਨਾਲ ਦੇਸ਼ ਵਿੱਚ ਕਰੋਨਾਵਾਇਰਸ ਦੇ ਕੇਸਾਂ ਦੀ ਗਿਣਤੀ ਵੱਧ ਕੇ 3,37,39,980 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਤਾਜ਼ਾ ਅੰਕੜਿਆਂ ਅਨੁਸਾਰ ਵਾਇਰਸ ਕਾਰਨ 311 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4,48,062 ਹੋ ਗਈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly