ਦੇਸ਼ ’ਚ ਕਰੋਨਾ ਦੇ 48648 ਨਵੇਂ ਮਾਮਲੇ, ਕੁੱਲ ਗਿਣਤੀ 81 ਲੱਖ ਦੇ ਨੇੜੇ ਪੁੱਜੀ

ਨਵੀਂ ਦਿੱਲੀ (ਸਮਾਜ ਵੀਕਲੀ) : ਭਾਰਤ ਵਿਚ ਕੋਵਿਡ -19 ਦੇ ਬੀਤੇ ਚੌਵੀ ਘੰਟਿਆਂ ਦੌਰਾਨ 48,648 ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸ਼ੁੱਕਰਵਾਰ ਨੂੰ ਦੇਸ਼ ਵਿਚ ਕਰੋਨਾ ਪੀੜਤਾਂ ਦੀ ਗਿਣਤੀ 80,88,851 ਹੋ ਗਈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਸਵੇਰੇ 8 ਵਜੇ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਵਾਇਰਸ ਕਾਰਨ 563 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,21,090 ਹੋ ਗਈ ਹੈ।

Previous articleਕਰਜ਼ੇ ਦੇ ਵਿਆਜ ਉਪਰ ਵਿਆਜ ਤੋਂ ਮੁਆਫ਼ੀ ਯੋਜਨਾ: ਖੇਤੀਬਾੜੀ ਲਈ ਕਰਜ਼ੇ ਲੈਣ ਵਾਲੇ ਕਿਸਾਨਾਂ ਨੂੰ ਨਹੀਂ ਮਿਲੇਗੀ ਰਾਹਤ
Next articleਫਾਰੂਕ ਅਬਦੁੱਲ੍ਹਾ ਨੂੰ ਘਰ ਤੋਂ ਬਾਹਰ ਨਮਾਜ਼ ਅਦਾ ਕਰਨ ਲਈ ਜਾਣ ਤੋਂ ਰੋਕਿਆ: ਐੱਨਸੀ