ਦੇਸ਼ ’ਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ ਇਕ ਕਰੋੜ ਨੂੰ ਟੱਪੀ

ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਵਿੱਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 10004599 ਤੱਕ ਪਹੁੰਚ ਗਈ ਹੈ। 24 ਘੰਟਿਆਂ ਦੌਰਾਨ 25152 ਨਵੇਂ ਕੇਸ ਸਾਹਮਣੇ ਆਏ ਹਨ ਤੇ 347 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਕੁੱਲ ਗਿਣਤੀ 1,45,136 ਹੋ ਗਈ ਹੈ।

Previous articleਸ਼ਾਹ ਦੇ ਪੱਛਮੀ ਬੰਗਾਲ ਦੌਰੇ ਦੌਰਾਨ ਤ੍ਰਿਣਮੂਲ ਕਾਂਗਰਸ ਨੂੰ ਲੱਗਿਆ ਝਟਕਾ, ਸੰਸਦ ਮੈਂਬਰ ਤੇ ਵਿਧਾਇਕਾਂ ਦੀ ਭਾਜਪਾ ’ਚ ਸ਼ਮੂਲੀਅਤ
Next articleਸਿਰਸਾ: ਖੇਤੀ ਕਾਨੂੰਨਾਂ ਦੀ ਹਮਾਇਤ ਤੇ ਐੱਸਵਾਈਐੱਲ ਮੁੱਦੇ ਲੈ ਆਏ ਭਾਜਪਾ ਵਰਕਰਾਂ ਨੂੰ ਕਿਸਾਨਾਂ ਨੇ ਚੁੱਪ ਕਰਵਾਇਆ