ਨਵੀਂ ਦਿੱਲੀ (ਸਮਾਜ ਵੀਕਲੀ) : ਦੇਸ਼ ਵਿਚ ਕਰੋਨਾ ਦੇ ਕੇਸਾਂ ਵਿਚ ਹਲਕੀ ਗਿਰਾਵਟ ਦੇਖਣ ਨੂੰ ਮਿਲੀ ਹੈ ਤੇ ਪਿਛਲੇ 24 ਘੰਟਿਆਂ ਵਿਚ ਕਰੋਨਾ ਦੇ ਨਵੇਂ 3,66,161 ਮਾਮਲੇ ਸਾਹਮਣੇ ਆਏ ਹਨ ਤੇ 3754 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਐਤਵਾਰ ਕਰੋਨਾ ਦੇ 4.03 ਲੱਖ ਮਾਮਲੇ ਸਾਹਮਣੇ ਆਏ ਸਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪਿਛਲੇ 12 ਦਿਨਾਂ ਵਿਚ ਕਰੋਨਾ ਨਾਲ 3 ਹਜ਼ਾਰ ਤੋਂ ਵਧ ਮੌਤਾਂ ਹੋ ਚੁੱਕੀਆਂ ਹਨ।
HOME ਦੇਸ਼ ’ਚ 24 ਘੰਟਿਆਂ ’ਚ ਕਰੋਨਾ ਦੇ 3.66 ਲੱਖ ਕੇਸ, 3754 ਮੌਤਾਂ