ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਫ਼ੌਜੀ ਜਵਾਨਾਂ ਦੀ ਬੇਮਿਸਾਲ ਬਹਾਦਰੀ ਅਤੇ ਕੁਰਬਾਨੀ ਸਦਕਾ ਹੀ ਭਾਰਤੀ ਤਿਰੰਗਾ ਕਾਰਗਿਲ ਦੀਆਂ ਔਖੀਆਂ ਅਤੇ ਚੁਣੌਤੀਪੂਰਨ ਉਚਾਈਆਂ (ਚੋਟੀਆਂ) ’ਤੇ ਦੁਬਾਰਾ ਲਹਿਰਾਇਆ ਸੀ। ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਸ਼ਹੀਦ ਜਵਾਨਾਂ ਦਾ ਕਰਜ਼ਾਈ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਅੱਗੇ ਸਿਰ ਝੁਕਾਉਂਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly